ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਡੀਪੋਰਟ ਕੀਤੇ ਜਾਣ ਮਗਰੋਂ ਪੰਜਾਬ ’ਚ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁਧ ਕਾਰਵਾਈ ਸਖ਼ਤ, ਹੁਣ ਤਕ 10 ਕੇਸ ਦਰਜ
ਚੰਡੀਗੜ੍ਹ : ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਪ੍ਰਵਾਸੀਆਂ ਡੋਨਾਲਡ ਟਰੰਪ ਪ੍ਰ਼ਸ਼ਾਸਨ ਵੱਲੋਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਗ਼ੈਰਕਾਨੂੰਨੀ ਮਨੁੱਖੀ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ … ਪੂਰੀ ਖ਼ਬਰ